ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਹਾਰ ਨੂੰ ਰਾਸ਼ਟਰੀ ਗੈਸ ਗ੍ਰਿੱਡ ਨਾਲ ਜੋੜਨ ਵਾਲੀ ਬਰੌਨੀ-ਗੁਵਾਹਾਟੀ ਪਾਈਪਲਾਈਨ ਦੇ ਬਿਹਾਰ ਦੇ ਹਿੱਸੇ ਦਾ ਕਾਰਜ ਪੂਰਾ ਹੋਣ ਦੀ ਸ਼ਲਾਘਾ ਕੀਤੀ
प्रविष्टि तिथि:
22 APR 2023 9:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਊਰਜਾ ਗੰਗਾ ਪ੍ਰੋਜੈਕਟ ਦੇ ਤਹਿਤ ਬਿਹਾਰ ਨੂੰ ਰਾਸ਼ਟਰੀ ਗੈਸ ਗ੍ਰਿੱਡ ਨਾਲ ਜੋੜਨ ਵਾਲੀ ਬਰੌਨੀ-ਗੁਵਾਹਾਟੀ ਪਾਈਪਲਾਈਨ ਦੇ ਬਿਹਾਰ ਦੇ ਹਿੱਸੇ ਦਾ ਕਾਰਜ ਪੂਰਾ ਹੋਣ ਦੀ ਸ਼ਲਾਘਾ ਕੀਤੀ ਹੈ।
ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
“ਇਸ ਨਾਲ ਬਿਹਾਰ ਦੀ ਪ੍ਰਗਤੀ ਵਿੱਚ ਤੇਜ਼ੀ ਆਵੇਗੀ।”
***
ਡੀਐੱਸ/ਟੀਐੱਸ
(रिलीज़ आईडी: 1918874)
आगंतुक पटल : 158
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam