ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਬੈਂਕ ਦੇ ਲੌਜਿਸਟਿਕ ਪਰਫਾਰਮੈਂਸ ਇੰਡੈਕਸ ਵਿੱਚ ਭਾਰਤ ਦੀ 16 ਸਥਾਨਾਂ ਦੀ ਸ਼ਾਨਦਾਰ ਪ੍ਰਗਤੀ ‘ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
22 APR 2023 7:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਬੈਂਕ ਦੇ ਲੌਜਿਸਟਿਕਸ ਪਰਫਾਰਮੈਂਸ ਇੰਡੈਕਸ ਵਿੱਚ ਭਾਰਤ ਦੀ 16 ਸਥਾਨਾਂ ਦੀ ਸ਼ਾਨਦਾਰ ਪ੍ਰਗਤੀ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸਾਡੇ ਸੁਧਾਰਾਂ ਦੁਆਰਾ ਸੰਚਾਲਿਤ ਅਤੇ ਲੌਜਿਸਟਿਕ ਇਨਫ੍ਰਾਸਟ੍ਰਕਚਰ ਵਿੱਚ ਸੁਧਾਰ ‘ਤੇ ਧਿਆਨ ਕੇਂਦ੍ਰਿਤ ਕਰਨ ਨਾਲ ਜੁੜਿਆ ਇੱਕ ਉਤਸ਼ਾਹਜਨਕ ਰੁਝਾਨ। ਇਸ ਨਾਲ ਲਾਗਤ ਘੱਟ ਹੋਵੇਗੀ ਅਤੇ ਸਾਡੇ ਕਾਰੋਬਾਰ ਵਧੇਰੇ ਪ੍ਰਤੀਯੋਗੀ ਬਣਨਗੇ।”
************
ਡੀਐੱਸ/ਐੱਸਟੀ
(रिलीज़ आईडी: 1919095)
आगंतुक पटल : 137
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam