ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਮਿਸ਼ਨ ਵਿੱਚ ‘ਮਨ ਕੀ ਬਾਤ’ ਦੀ ਭੂਮਿਕਾ ‘ਤੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
22 APR 2023 7:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਲਭ ਇੰਟਰਨੈਸ਼ਨਲ ਸੋਸ਼ਲ ਸਰਵਿਸ ਆਰਗੇਨਾਈਜੇਸ਼ਨ ਦੇ ਸੰਸਥਾਪਕ ਡਾ. ਬਿੰਦੇਸ਼ਵਰ ਪਾਠਕ ਦਾ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ‘ਮਨ ਕੀ ਬਾਤ’ ਨੇ ਸਵੱਛ ਭਾਰਤ ਮਿਸ਼ਨ ਨੂੰ ਇੱਕ ਜਨ ਅੰਦੋਲਨ ਬਣਾਉਣ ਵਿੱਚ ਕਿਵੇਂ ਮਦਦ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
#MannKiBaat: “(#ਮਨਕੀਬਾਤ): ਸਵੱਛ ਭਾਰਤ ਅਭਿਯਾਨ ਦਾ ਸੰਕਲਪ ਵਾਹਕ”
************
ਡੀਐੱਸ/ਐੱਸਟੀ
(रिलीज़ आईडी: 1919106)
आगंतुक पटल : 164
इस विज्ञप्ति को इन भाषाओं में पढ़ें:
Telugu
,
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Kannada
,
Malayalam