ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 24 APR 2023 11:16AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ

 

ਬੀਤੇ 24 ਘੰਟਿਆਂ ਵਿੱਚ 208 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 65,683 ਐਕਟਿਵ ਕੇਸ ਹਨ

 

ਐਕਟਿਵ ਕੇਸ 0.15% ਹਨ

 

ਰਿਕਵਰੀ ਰੇਟ ਵਰਤਮਾਨ ਵਿੱਚ 98.67% ਹੈ

 

ਪਿਛਲੇ 24 ਘੰਟਿਆਂ ਦੇ ਦੌਰਾਨ 9,011 ਰੋਗੀ ਠੀਕ ਹੋਏ,  ਹੁਣ ਤੱਕ ਠੀਕ ਹੋਏ ਕੁੱਲ ਰੋਗੀਆਂ ਦੀ ਸੰਖਿਆ  4,43,01,865 ਹੈ

ਬੀਤੇ 24 ਘੰਟਿਆਂ ਦੇ ਦੌਰਾਨ 7,178 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (9.16%) ਹੈ

 

ਸਪਤਾਹਿਕ ਪਾਜ਼ਿਟਿਵਿਟੀ ਦਰ (5.41%) ਹੈ

 

ਹੁਣ ਤੱਕ ਕੁੱਲ  92.54 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 78,342 ਟੈਸਟ ਕੀਤੇ ਗਏ

 

********* 

ਐੱਮਵੀ


(रिलीज़ आईडी: 1919227) आगंतुक पटल : 124
इस विज्ञप्ति को इन भाषाओं में पढ़ें: English , Urdu , Marathi , हिन्दी , Gujarati , Tamil , Telugu , Malayalam