ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਚਾਇਤਾਂ ਅਤੇ ਸਥਾਨਕ ਸੰਸਥਾਵਾਂ ਦੇ ਸਸ਼ਕਤੀਕਰਣ ‘ਤੇ ਇੱਕ ਟਵੀਟ ਥ੍ਰੈੱਡ ਨੂੰ ਸਾਂਝਾ ਕੀਤਾ
Posted On:
24 APR 2023 11:57AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਚਾਇਤਾਂ ਅਤੇ ਸਥਾਨਕ ਸੰਸਥਾਵਾਂ(local bodies) ਦੇ ਸਸ਼ਕਤੀਕਰਣ ਦੇ ਸਬੰਧ ਵਿੱਚ MyGov ਦੇ ਇੱਕ ਟਵੀਟ ਥ੍ਰੈੱਡ ਨੂੰ ਸਾਂਝਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਅਸੀਂ ਪੰਚਾਇਤਾਂ ਅਤੇ ਸਥਾਨਕ ਸੰਸਥਾਵਾਂ ਨੂੰ ਕਿਵੇਂ ਸਸ਼ਕਤ ਬਣਾ ਰਹੇ ਹਾਂ, ਇਸ ‘ਤੇ ਜਾਣਕਾਰੀ ਨਾਲ ਜੁੜਿਆ ਇੱਕ ਟਵੀਟ ਥ੍ਰੈੱਡ।’’
***********
ਡੀਐੱਸ
(Release ID: 1919484)
ਵਿਜ਼ੀਟਰ ਕਾਊਂਟਰ : 184
Read this release in:
Kannada
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam