ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਤਿਭਾਸ਼ਾਲੀ ਸ਼ਾਲਮਰੀ ਦੀ ਵੀਡੀਓ ਸਾਂਝੀ ਕੀਤੀ
प्रविष्टि तिथि:
25 APR 2023 9:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੰਨੀ ਸ਼ਾਲਮਲੀ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ ਅਤੇ ਉਨ੍ਹਾਂ ਦੀ ਸੰਗੀਤ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਇਹ ਵੀਡੀਓ ਹਰ ਕਿਸੇ ਦੇ ਚਿਹਰੇ ’ਤੇ ਮੁਸਕਾਨ ਲਿਆ ਸਕਦਾ ਹੈ। ਅਸਾਧਾਰਣ ਪ੍ਰਤਿਭਾ ਅਤੇ ਰਚਨਾਤਮਕਤਾ। ਸ਼ਾਲਮਲੀ ਨੂੰ ਸ਼ੁਭਕਾਮਨਾਵਾਂ!”
************
ਡੀਐੱਸ
(रिलीज़ आईडी: 1919637)
आगंतुक पटल : 136
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam