ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਨੈਸ਼ਨਲ ਕੁਆਂਟਮ ਮਿਸ਼ਨ ’ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਾ ਲੇਖ ਸਾਂਝਾ ਕੀਤਾ
प्रविष्टि तिथि:
25 APR 2023 1:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਨੈਸ਼ਨਲ ਕੁਆਂਟਮ ਮਿਸ਼ਨ ’ਤੇ ਕੇਂਦਰੀ ਮੰਤਰੀ, ਡਾ. ਜਿਤੇਂਦਰ ਸਿੰਘ ਦਾ ਇੱਕ ਲੇਖ ਸਾਂਝਾ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਵਿਸਤਾਰ ਨਾਲ ਦੱਸਿਆ ਹੈ ਕਿ ਕਿਵੇਂ ਨੈਸ਼ਨਲ ਕੁਆਂਟਮ ਮਿਸ਼ਨ ਦੇ ਨਾਲ, ਭਾਰਤ ਨੇ ਗਲੋਬਲ ਕੁਆਂਟਮ ਟੈੱਕ ਮੈਪ ’ਤੇ ਆਪਣੀ ਉਪਸਥਿਤੀ ਦਰਜ ਕੀਤੀ ਹੈ....ਜ਼ਰੂਰ ਪੜ੍ਹੋ!”
***
ਡੀਐੱਸ/ਟੀਐੱਸ
(रिलीज़ आईडी: 1919737)
आगंतुक पटल : 128
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam