ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮਾਨੁਜਾਚਾਰੀਆ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
25 APR 2023 4:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਾਨੁਜਾਚਾਰੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮੈਂ ਸ਼੍ਰੀ ਰਾਮਾਨੁਜਾਚਾਰੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਪ੍ਰਬੁੱਧ ਵਿਚਾਰ ਅੱਜ ਵੀ ਲੱਖਾਂ ਲੋਕਾਂ ਨੂੰ ਸ਼ਕਤੀ ਅਤੇ ਗਿਆਨ ਦਿੰਦੇ ਹਨ। ਉਨ੍ਹਾਂ ਨੂੰ ਹਮੇਸ਼ਾ ਸਾਡੀਆਂ ਸੱਭਿਆਚਾਰਕ ਜੜ੍ਹਾਂ ’ਤੇ ਮਾਣ ਸੀ ਅਤੇ ਉਨ੍ਹਾਂ ਨੇ ਇੱਕ ਅਜਿਹੇ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ ਜੋ ਆਧੁਨਿਕ ਅਤੇ ਤਾਲਮੇਲਪੂਰਨ ਹੋਵੇ।
***
ਡੀਐੱਸ/ਟੀਐੱਸ
(Release ID: 1919742)
ਵਿਜ਼ੀਟਰ ਕਾਊਂਟਰ : 144
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam