ਪ੍ਰਧਾਨ ਮੰਤਰੀ ਦਫਤਰ
ਉੱਚ ਗੁਣਵੱਤਾਪੂਰਨ ਅਤੇ ਸਸਤੀ ਸਿਹਤ ਸੇਵਾ ਇੱਕ ਸਵਸਥ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦੇ ਰਹੀਆਂ ਹਨ: ਪ੍ਰਧਾਨ ਮੰਤਰੀ
प्रविष्टि तिथि:
26 APR 2023 9:30AM by PIB Chandigarh
ਪ੍ਰਧਾਨ ਮੰਤਰੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਪ੍ਰਲਹਾਦ ਜੋਸ਼ੀ ਦਾ ਇੱਕ ਟਵੀਟ ਸਾਂਝਾ ਕੀਤਾ ਜਿਸ ਵਿੱਚ ਕੇਂਦਰੀ ਮੰਤਰੀ ਨੇ ਸਸਤੀ ਸਿਹਤ ਸੇਵਾ ਪ੍ਰਦਾਨ ਕਰਨ ਦੀ ਸਰਕਾਰ ਦੀਆਂ ਪਹਿਲਾਂ ਦੇ ਪ੍ਰਭਾਵ ਬਾਰੇ ਗੱਲ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਇਹ ਇਸ ਗੱਲ ਦੀ ਇੱਕ ਹੋਰ ਉਦਹਾਰਨ ਹੈ ਕਿ ਕਿਵੇਂ ਉੱਚ ਗੁਣਵੱਤਾਪੂਰਨ ਅਤੇ ਸਸਤੀ ਸਿਹਤ ਸੇਵਾ ਪ੍ਰਦਾਨ ਕਰਨ ਦੇ ਸਾਡੇ ਪ੍ਰਯਾਸ ਇੱਕ ਸਵਸਥ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦੇ ਰਹੇ ਹਨ ਅਤੇ ਕਈ ਲੋਕਾਂ ਦੀ ਮਦਦ ਕਰ ਰਹੇ ਹਨ।”
"ಕೈಗೆಟಕುವ ದರದಲ್ಲಿ ಉತ್ತಮ ಗುಣಮಟ್ಟದ ಆರೋಗ್ಯ ಸೇವೆಯನ್ನು ಜನರಿಗೆ ಒದಗಿಸುವ ನಮ್ಮ ಪ್ರಯತ್ನ ಅನೇಕ ಮಂದಿಗೆ ಸಹಾಯ ಮಾಡಿ ಆರೋಗ್ಯಕರ ಭಾರತ ನಿರ್ಮಾಣಕ್ಕೆ ಯಾವ ರೀತಿ ಕೊಡುಗೆ ನೀಡುತ್ತದೆ ಎಂಬುದಕ್ಕೆ ಇದು ಮತ್ತೊಂದು ಉದಾಹರಣೆಯಾಗಿದೆ."
***
ਡੀਐੱਸ
(रिलीज़ आईडी: 1919750)
आगंतुक पटल : 119
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Malayalam