ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 26 APR 2023 4:41PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸ਼੍ਰੀ ਪਰਕਾਸ਼ ਸਿੰਘ ਬਾਦਲ ਜੀ ਨੂੰ ਸ਼ਰਧਾਂਜਲੀ ਅਰਪਿਤ  ਕੀਤੀ।”

 

 

****

ਡੀਐੱਸ/ਐੱਸਟੀ


(रिलीज़ आईडी: 1919898) आगंतुक पटल : 145
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam