ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੰਤੇਵਾੜਾ ਵਿੱਚ ਛੱਤੀਸਗੜ੍ਹ ਪੁਲਿਸ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ
ਉਨ੍ਹਾਂ ਨੇ ਇਸ ਹਮਲੇ ਵਿੱਚ ਜਾਨ ਗੁਵਾਉਣ ਵਾਲੇ ਬਹਾਦੁਰ ਜਵਾਨਾਂ ਨੂੰ ਸ਼ਰਧਾਂਜਲੀਆਂ ਵੀ ਦਿੱਤੀਆਂ
Posted On:
26 APR 2023 5:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲ੍ਹੇ ਵਿੱਚ ਛੱਤੀਸਗੜ੍ਹ ਪੁਲਿਸ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਹਮਲੇ ਵਿੱਚ ਜਾਨ ਗੁਵਾਉਣ ਵਾਲੇ ਬਹਾਦੁਰ ਜਵਾਨਾਂ ਨੂੰ ਸ਼ਰਧਾਂਜਲੀਆਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦੰਤੇਵਾੜਾ ਵਿੱਚ ਛੱਤੀਸਗੜ੍ਹ ਪੁਲਿਸ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਇਸ ਹਮਲੇ ਵਿੱਚ ਸ਼ਹੀਦ ਹੋਏ ਬਹਾਦੁਰ ਜਵਾਨਾਂ ਨੂੰ ਆਪਣੀਆਂ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ। ਉਨ੍ਹਾਂ ਦੇ ਬਲਿਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।”
****
ਡੀਐੱਸ/ਐੱਸਟੀ
(Release ID: 1920157)
ਵਿਜ਼ੀਟਰ ਕਾਊਂਟਰ : 128
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam