ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਸਰਕਾਰ ਵਿੱਚ ਮੰਤਰੀ ਸ਼੍ਰੀ ਚੰਦਨ ਰਾਮ ਦਾਸ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
Posted On:
26 APR 2023 6:37PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਸਰਕਾਰ ਵਿੱਚ ਮੰਤਰੀ ਸ਼੍ਰੀ ਚੰਦਨ ਰਾਮ ਦਾਸ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਕੀਤਾ;
“ਉੱਤਰਾਖੰਡ ਸਰਕਾਰ ਵਿੱਚ ਮੰਤਰੀ ਸ਼੍ਰੀ ਚੰਦਨ ਰਾਮ ਦਾਸ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹੋਇਆ। ਉਨ੍ਹਾਂ ਉੱਤਰਾਖੰਡ ਦੇ ਵਿਕਾਸ ਵਿੱਚ ਜ਼ਿਕਰਯੋਗ ਯੋਗਦਾਨ ਦਿੱਤਾ ਅਤੇ ਲੋਕਾਂ ਦੀ ਬਹੁਤ ਲਗਨ ਨਾਲ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
****
ਡੀਐੱਸ/ਐੱਸਟੀ
(Release ID: 1920160)
ਵਿਜ਼ੀਟਰ ਕਾਊਂਟਰ : 131
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam