ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਅਤੇ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
26 APR 2023 6:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਅਤੇ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਟਟੀਵਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ’ਤੇ ਮੇਰੇ ਮਿੱਤਰ @netanyahu ਅਤੇ ਇਜ਼ਰਾਈਲ ਨੂੰ ਲੋਕਾਂ ਨੂੰ ਹਾਰਦਿਕ ਵਧਾਈਆਂ। ਮੇਜਲ ਟਵ!”
****
ਡੀਐੱਸ/ਐੱਸਟੀ
(Release ID: 1920161)
ਵਿਜ਼ੀਟਰ ਕਾਊਂਟਰ : 141
Read this release in:
Kannada
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Malayalam