ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੂਤੀਕੋਰਿਨ ਪੋਰਟ 'ਤੇ ਪੌਦੇ ਲਗਾਉਣ ਦੀ ਪਹਿਲ ਦੀ ਪ੍ਰਸ਼ੰਸਾ ਕੀਤੀ
प्रविष्टि तिथि:
23 APR 2023 10:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੂਤੀਕੋਰਿਨ ਪੋਰਟ ’ਤੇ ਪੌਦਾ ਲਗਾਉਣ ਦੀ ਪਹਿਲ ਦੀ ਪ੍ਰਸ਼ੰਸਾ ਕੀਤੀ।
ਸਾਲ 2022 ਵਿੱਚ ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰਾਲੇ ਦੁਆਰਾ ਤੂਤੀਕੋਰਿਨ ਪੋਰਟ ’ਤੇ 10 ਹਜ਼ਾਰ ਪੌਦੇ ਲਗਾਏ ਗਏ ਜੋ ਹੁਣ ਦਰੱਖਤ ਦਾ ਰੂਪ ਲੈ ਰਹੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਲਾਭਕਾਰੀ ਸਿੱਧ ਹੋਣਗੇ।
ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰਾਲੇ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਵਾਤਾਵਰਣ ਸੁਰੱਖਿਆ ਦੀ ਦਿਸ਼ਾ ਵਿੱਚ ਇਸ ਨੇਕ ਅਤੇ ਦੂਰਦਰਸ਼ੀ ਪ੍ਰਯਾਸ ਦੇ ਲਈ @vocpa_tuticorin ਨੂੰ ਬਹੁਤ-ਬਹੁਤ ਵਧਾਈਆਂ।”
****
ਡੀਐੱਸ/ਐੱਸਟੀ
(रिलीज़ आईडी: 1920162)
आगंतुक पटल : 162
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam