ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
27 APR 2023 10:22AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ
ਬੀਤੇ 24 ਘੰਟਿਆਂ ਵਿੱਚ 4,358 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 57,410 ਐਕਟਿਵ ਕੇਸ ਹਨ
ਐਕਟਿਵ ਕੇਸ 0.13% ਹਨ
ਰਿਕਵਰੀ ਰੇਟ ਵਰਤਮਾਨ ਵਿੱਚ 98.69% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 12,932 ਰੋਗੀ ਠੀਕ ਹੋਏ, ਹੁਣ ਤੱਕ ਠੀਕ ਹੋਏ ਕੁੱਲ ਰੋਗੀਆਂ ਦੀ ਸੰਖਿਆ 4,43,35,977 ਹੈ।
ਬੀਤੇ 24 ਘੰਟਿਆਂ ਦੇ ਦੌਰਾਨ 9,355 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (4.08%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (5.36%) ਹੈ
ਹੁਣ ਤੱਕ ਕੁੱਲ 92.60 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,29,175 ਟੈਸਟ ਕੀਤੇ ਗਏ
****
ਐੱਮਵੀ
(Release ID: 1920211)
Visitor Counter : 129