ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ
प्रविष्टि तिथि:
01 MAY 2023 8:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਸਥਾਪਨਾ ਦਿਵਸ ਦੇ ਅਵਸਰ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ગુજરાત સ્થાપના દિવસની હાર્દિક શુભેચ્છાઓ….! ગુજરાત રાજ્યએ તેના સર્વાંગી વિકાસની સાથે-સાથે તેની આગવી સંસ્કૃતિને કારણે એક અનન્ય ઓળખ ઊભી કરી છે.
હું પ્રાર્થના કરું છું કે રાજ્ય આગામી વર્ષોમાં વિકાસની નવી ઊંચાઈઓ સર કરતું રહે.
જય જય ગરવી ગુજરાત !"
“ਗੁਜਰਾਤ ਸਥਾਪਨਾ ਦਿਵਸ ’ਤੇ ਵਧਾਈਆਂ। ਅਪਣੇ ਸਮੁੱਚੇ ਵਿਕਾਸ ਅਤੇ ਆਪਣੀ ਅਨੋਖੀ ਸੰਸਕ੍ਰਿਤੀ ਦੇ ਅਧਾਰ ’ਤੇ ਗੁਜਰਾਤ ਨੇ ਆਪਣੀ ਛਾਪ ਛੱਡੀ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਰਾਜ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀਆਂ ਨਿੱਤ ਨਵੀਆਂ ਉੱਚਾਈਆਂ ਛੂਹੰਦਾ ਰਹੇ।”
***
ਡੀਐੱਸ
(रिलीज़ आईडी: 1921121)
आगंतुक पटल : 169
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam