ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਪੁਰਸ਼ ਡਬਲਸ ਜੋੜੀ ਬਣਨ ਦੇ ਲਈ ਵਧਾਈਆਂ ਦਿੱਤੀਆਂ

प्रविष्टि तिथि: 30 APR 2023 8:16PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਤਵਿਕ ਸਾਈਰਾਜ ਰੰਕੀਰੈਂਡੀ ਅਤੇ ਚਿਰਾਗ ਸ਼ੈੱਟੀ ਨੂੰ ਬੈਡਮਿੰਟਨਿ ਏਸ਼ੀਆ ਚੈਂਪਅਨਸ਼ਿਪ ਦਾ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਪੁਰਸ਼ ਡਬਲਸ ਜੋੜੀ ਬਣਨ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਪੁਰਸ਼ ਡਬਲਸ ਜੋੜੀ ਬਣ ਕੇ  ਇਤਿਹਾਸ ਰਚਣ ਦੇ ਲਈ ਇਤਿਹਾਸ ਰਚਣ ਦੇ ਲਈ  ਸਾਤਵਿਕ ਸਾਈਰਾਜ (@satwiksairaj) ਅਤੇ ਸ਼ੈੱਟੀ ਚਿਰਾਗ (@ Shettychirag04) ’ਤੇ ਮਾਣ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਭਵਿੱਖ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ  ਸ਼ੁਭਕਾਮਨਾਵਾਂ।”

***

ਡੀਐੱਸ


(रिलीज़ आईडी: 1921138) आगंतुक पटल : 150
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam