ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਿਵੰਡੀ ਵਿੱਚ ਹੋਈ ਤ੍ਰਾਸਦੀ ’ਤੇ ਦੁਖ ਪ੍ਰਗਟਾਇਆ


ਮ੍ਰਿਤਕਾਂ ਅਤੇ ਜ਼ਖ਼ਮੀਆਂ ਲਈ ਅਨੁਗ੍ਰਹਿ ਰਾਸ਼ੀ(ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

प्रविष्टि तिथि: 01 MAY 2023 12:29PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਭਿਵੰਡੀ ਵਿੱਚ ਹੋਈ ਤ੍ਰਾਸਦੀ ’ਤੇ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

“ਭਿਵੰਡੀ, ਮਹਾਰਾਸ਼ਟਰ ਵਿੱਚ ਹੋਈ ਤ੍ਰਾਸਦੀ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਅਤੇ ਜ਼ਖਮੀ ਲੋਕਾਂ ਦੇ ਲਈ ਪ੍ਰਾਰਥਨਾ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮਿਰਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ :ਪ੍ਰਧਾਨ ਮੰਤਰੀ ਨਰੇਂਦਰ ਮੋਦੀ(PM@narendramodi)

***

ਡੀਐੱਸ


(रिलीज़ आईडी: 1921254) आगंतुक पटल : 184
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam