ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਅਰੁਣਾਚਲ ਪ੍ਰਦੇਸ਼ ਦੇ ਵਿਭਿੰਨ ਜ਼ਿਲ੍ਹਿਆਂ ਵਿੱਚ ਫ੍ਰੀ ਲਾਇਬ੍ਰੇਰੀ ਸਟੇਸ਼ਨ ਸਥਾਪਿਤ ਕਰਨ ਦੇ ਲਈ ਨਗੁਰਾਂਗ ਲਰਨਿੰਗ ਇੰਸਟੀਟਿਊਟ (Ngurang Learning Institute) ਦੀ ਦੀ ਪ੍ਰਸ਼ੰਸਾ ਕੀਤੀ
Posted On:
01 MAY 2023 2:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਵਿਭਿੰਨ ਜ਼ਿਲ੍ਹਿਆਂ ਵਿੱਚ ਫ੍ਰੀ ਲਾਇਬ੍ਰੇਰੀ ਸਟੇਸ਼ਨ ਸਥਾਪਿਤ ਕਰਨ ਦੇ ਲਈ ਨਗੁਰਾਂਗ ਲਰਨਿੰਗ ਇੰਸਟੀਟਿਊਟ (Ngurang Learning Institute)ਦੀ ਪ੍ਰਸ਼ੰਸਾ ਕੀਤੀ ਹੈ।
ਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਪ੍ਰਸ਼ੰਸਾਯੋਗ ਪ੍ਰਯਾਸ।"
***
ਡੀਐੱਸ
(Release ID: 1921257)
ਵਿਜ਼ੀਟਰ ਕਾਊਂਟਰ : 193
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam