ਪ੍ਰਧਾਨ ਮੰਤਰੀ ਦਫਤਰ
ਭਾਰਤ ਗੌਰਵ ਟੂਰਿਸਟ ਟ੍ਰੇਨਾਂ ਵਿੱਚ ਗੰਗਾ ਪੁਸ਼ਕਰਲਾ ਯਾਤਰਾ ਨਾਲ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ: ਪ੍ਰਧਾਨ ਮੰਤਰੀ
प्रविष्टि तिथि:
01 MAY 2023 2:47PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ ਭਾਰਤ ਗੌਰਵ ਟੂਰਿਸਟ ਟ੍ਰੇਨ ਦੀ “ਗੰਗਾ ਪੁਸ਼ਕਰਲਾ ਯਾਤਰਾ” ਦੇਸ਼ ਦੇ ਪ੍ਰਤਿਸ਼ਠਿਤ ਸ਼ਹਿਰਾਂ ਪੁਰੀ,ਕਾਸ਼ੀ ਅਤੇ ਅਯੁੱਧਿਆ ਤੋਂ ਹੋ ਕੇ ਗੁਜਰਦੀ ਹੈ, ਜਿਸ ਨਾਲ ਦੇਸ਼ ਵਿੱਚ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਕੁਝ ਦਿਨ ਪਹਿਲਾਂ ਸ਼ੁਰੂ ਹੋਈ,ਇਹ ਟ੍ਰੇਨ ਨਿਸ਼ਚਿਤ ਤੌਰ 'ਤੇ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਦੇਵੇਗੀ।"
***
ਡੀਐੱਸ
(रिलीज़ आईडी: 1921316)
आगंतुक पटल : 197
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam