ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੈਸ਼ਨਲ ਐੱਸਸੀ-ਐੱਸਟੀ ਹੱਬ ਸਕੀਮ ਦੀ ਸਫ਼ਲਤਾ ਦੀ ਪ੍ਰਸ਼ੰਸਾ ਕੀਤੀ
प्रविष्टि तिथि:
01 MAY 2023 2:45PM by PIB Chandigarh
ਪ੍ਰਧਾਨ ਮੰਤਰੀ ਨੇ ਨੈਸ਼ਨਲ ਐੱਸਸੀ-ਐੱਸਟੀ ਹੱਬ ਸਕੀਮ ਦੀ ਪ੍ਰਸ਼ੰਸਾ ਕੀਤੀ ਹੈ ਜਿਸ ਦੇ ਤਹਿਤ ਇੱਕ ਲੱਖ ਤੋਂ ਅਧਿਕ ਲਾਭਾਰਥੀਆਂ ਦੀਆਂ ਰਜਿਸਟ੍ਰੇਸ਼ਨਾਂ ਦਾ ਅੰਕੜਾ ਪਾਰ ਕਰ ਲਿਆ ਗਿਆ ਹੈ।
ਕੇਂਦਰੀ ਮੰਤਰੀ ਸ਼੍ਰੀ ਨਾਰਾਇਣ ਰਾਣੇ ਦੇ ਇੱਕ ਟਵੀਟ ਦੇ ਜਵਾਬ ਵਿੱਚ , ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ ਦੇ (ਐੱਮਐੱਸਐੱਮਈ) ਨੂੰ ਮਜ਼ਬੂਤ ਬਣਾਉਣ ਦਾ ਅਰਥ ਸਮਾਜ ਦੇ ਹਰ ਵਰਗ ਨੂੰ ਮਜ਼ਬੂਤ ਬਣਾਉਣਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਬਹੁਤ-ਬਹੁਤ ਵਧਾਈ! ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ ਦੇ (ਐੱਮਐੱਸਐੱਮਈ) ਸੈਕਟਰ ਨੂੰ ਸਸ਼ਕਤ ਕਰਨ ਦਾ ਅਰਥ ਹੈ-ਸਮਾਜ ਦੇ ਹਰ ਵਰਗ ਦਾ ਸਸ਼ਕਤੀਕਰਣ। ਨੈਸ਼ਨਲ ਐੱਸਸੀ-ਐੱਸਟੀ ਹੱਬ ਸਕੀਮ ਦੀ ਇਹ ਸਫ਼ਲਤਾ ਉਤਸ਼ਾਹਿਤ ਕਰਨ ਵਾਲੀ ਹੈ।”
***
ਡੀਐੱਸ
(रिलीज़ आईडी: 1921319)
आगंतुक पटल : 158
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam