ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਸਥਾਪਿਤ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ

Posted On: 01 MAY 2023 3:01PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਸਥਾਪਿਤ ਕੀਤੇ ਜਾਣ ’ਤੇ  ਹਰ ਭਾਰਤੀ ਦੇ ਮਾਣ ਨੂੰ ਅਭਿਵਿਅਕਤ ਕੀਤਾ ਹੈ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

"भारतीयांसाठी अभिमानाची बाब! छत्रपती शिवाजी महाराज यांचे विचार जागतिक पातळीवर पोहचत आहेत. पंतप्रधान @KumarJugnauth यांच्या स्वागतार्ह उपस्थितीने या कार्यक्रमाची शोभा आणखी वाढली आहे."

“ਇਹ ਦੇਖ ਕੇ ਹਰ ਭਾਰਤੀ ਨੂੰ ਮਾਣ ਹੋਰ ਰਿਹਾ ਹੈ! ਛਤਰਪਤੀ ਸ਼ਿਵਾਜੀ ਮਹਾਰਾਜ ਦੇ ਵਿਚਾਰਾਂ ਦੀ ਗੂੰਜ ਗਲੋਬਲ ਪੱਧਰ 'ਤੇ ਸੁਣਾਈ ਦਿੰਦੀ ਹੈ। ਪ੍ਰਧਾਨ ਮੰਤਰੀ ਕੁਮਾਰ ਜਗਨਨਾਥ() (@KumarJugnauth ) ਦੀ ਗਰਿਮਾਮਈ ਉਪਸਥਿਤੀ ਨੇ ਇਸ ਅਵਸਰ ਨੂੰ ਹੋਰ ਵੀ ਵਿਸ਼ਿਸ਼ਟ ਬਣਾ ਦਿੱਤਾ ਹੈ।"

 

***

ਡੀਐੱਸ



(Release ID: 1921321) Visitor Counter : 91