ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
03 MAY 2023 11:20AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕਾੱਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 2,459 ਟੀਕੇ ਲਗਾਏ ਗਏ
ਭਾਰਤ ਵਿੱਚ ਐਕਟਿਵ ਮਰੀਜ਼ਾਂ ਦੀ ਸੰਖਿਆ 40,177 ਹੈ
ਐਕਟਿਵ ਕੇਸਾਂ ਦੀ ਦਰ 0.09% ਹੈ
ਠੀਕ ਹੋਣ ਦੀ ਵਰਤਮਾਨ ਦਰ 98.73% ਹੈ
ਪਿਛਲੇ ਚੌਬੀ ਘੰਟਿਆਂ ਦੌਰਾਨ 7,698 ਲੋਕ ਠੀਕ ਹੋਏ, ਹੁਣ ਤੱਕ ਠੀਕ ਹੋਏ ਕੁੱਲ ਲੋਕਾਂ ਦੀ ਸੰਖਿਆ 4,43,84,955 ਹੈ
ਪਿਛਲੇ ਚੌਬੀ ਘੰਟਿਆਂ ਵਿੱਚ 3,720 ਨਵੇਂ ਮਾਮਲੇ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (2.47%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (3.46%) ਹੈ
ਹੁਣ ਤੱਕ ਕੁੱਲ 92.70 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ, ਪਿਛਲੇ 24 ਘੰਟਿਆਂ ਵਿੱਚ 1,50,735 ਟੈਸਟ ਕੀਤੇ ਗਏ ਹਨ।
**********
ਐੱਮਵੀ
MV
HFW/COVID States data/03rdMay2023/1
(Release ID: 1921765)
Visitor Counter : 117