ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ
Posted On:
06 MAY 2023 10:57AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸਾਲ ਦੀ ਪਹਿਲੀ ਪ੍ਰਤੀਯੋਗਿਤਾ ਅਤੇ ਪਹਿਲਾ ਸਥਾਨ!
88.67 ਮੀਟਰ ਦੀ ਵਰਲਡ ਲੀਡ ਥ੍ਰੋਅ ਦੇ ਨਾਲ ਨੀਰਜ ਚੋਪੜਾ ਦਾ ਦੋਹਾ ਡਾਇਮੰਡ ਵਿੱਚ ਸ਼ਾਨਦਾਰ ਪ੍ਰਦਰਸ਼ਨ। ਉਨ੍ਹਾਂ ਨੂੰ ਵਧਾਈਆਂ! ਅੱਗੇ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
****
ਡੀਐੱਸ
(Release ID: 1922332)
ਵਿਜ਼ੀਟਰ ਕਾਊਂਟਰ : 189
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam