ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
05 MAY 2023 1:15PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (5 ਮਈ, 2023) ਰਾਏਰੰਗਪੁਰ, ਓਡੀਸ਼ਾ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।
***
ਡੀਐੱਸ
(रिलीज़ आईडी: 1922342)
आगंतुक पटल : 162