ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਾ ਚਾਰਲਸ III ਅਤੇ ਮਹਾਰਾਣੀ ਕੈਮਿਲਾ ਨੂੰ ਉਨ੍ਹਾਂ ਦੀ ਤਾਜਪੋਸ਼ੀ 'ਤੇ ਵਧਾਈ ਦਿੱਤੀ
Posted On:
06 MAY 2023 10:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਾ ਚਾਰਲਸ III ਅਤੇ ਮਹਾਰਾਣੀ ਕੈਮਿਲਾ ਨੂੰ ਉਨ੍ਹਾਂ ਦੀ ਤਾਜਪੋਸ਼ੀ ‘ਤੇ ਵਧਾਈ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਕਿੰਗ ਚਾਰਲਸ III ਅਤੇ ਕੁਈਨ ਕੈਮਿਲਾ ਨੂੰ ਉਨ੍ਹਾਂ ਦੀ ਤਾਜਪੋਸ਼ੀ 'ਤੇ ਹਾਰਦਿਕ ਵਧਾਈਆਂ। ਸਾਨੂੰ ਯਕੀਨ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ-ਯੂਕੇ ਸਬੰਧ ਹੋਰ ਮਜ਼ਬੂਤ ਹੋਣਗੇ। @RoyalFamily"
****
ਡੀਐੱਸ/ਐੱਸਟੀ
(Release ID: 1922407)
ਵਿਜ਼ੀਟਰ ਕਾਊਂਟਰ : 183
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam