ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਦੇ ਮਲੱਪੁਰਮ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਵਿਅਕਤ ਕੀਤਾ
Posted On:
07 MAY 2023 11:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਮਲੱਪੁਰਮ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸੋਗ ਵਿਅਕਤ ਕਰਦੇ ਹੋਏ ਮ੍ਰਿਤਕਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
‘‘ਕੇਰਲ ਦੇ ਮਲੱਪੁਰਮ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ (ਵਾਰਸਾਂ) ਨੂੰ ਪ੍ਰਦਾਨ ਕੀਤੀ ਜਾਵੇਗੀ: ਪ੍ਰਧਾਨ ਮੰਤਰੀ’’
******
ਡੀਐੱਸ
(Release ID: 1922540)
ਵਿਜ਼ੀਟਰ ਕਾਊਂਟਰ : 161
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam