ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਸਰਕਾਰ ਦੇ ਪੇਪਰਲੈੱਸ ਹੋਣ ਦੇ ਫ਼ੈਸਲੇ ਦੀ ਸਰਾਹਨਾ ਕੀਤੀ
प्रविष्टि तिथि:
08 MAY 2023 9:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਸਰਕਾਰ ਦੇ ਪੇਪਰਲੈੱਸ ਹੋਣ ਦੇ ਫ਼ੈਸਲੇ ਦੀ ਸਰਾਹਨਾ ਕੀਤੀ ਹੈ।
ਤ੍ਰਿਪੁਰਾ ਦੇ ਮੁੱਖ ਮੰਤਰੀ ਪ੍ਰੋ. (ਡਾ.) ਮਾਣਿਕ ਸਾਹਾ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਤ੍ਰਿਪੁਰਾ ਨੂੰ ਟੈਕਨੋਲੋਜੀ ਨੂੰ ਅਪਣਾਉਣ ਅਤੇ ਨਾਗਰਿਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਲਈ ਦ੍ਰਿੜ੍ਹ ਪ੍ਰਯਾਸ ਕਰਦੇ ਹੋਏ ਦੇਖਣਾ ਚੰਗਾ ਹੈ।”
***
ਡੀਐੱਸ/ਟੀਐੱਸ
(रिलीज़ आईडी: 1922812)
आगंतुक पटल : 116
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Gujarati
,
Odia
,
Tamil
,
Telugu
,
Kannada
,
Malayalam