ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗੋਪਾਲ ਕ੍ਰਿਸ਼ਨ ਗੋਖਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 09 MAY 2023 9:07AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਪਾਲ ਕ੍ਰਿਸ਼ਨ ਗੋਖਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਗੋਪਾਲ ਕ੍ਰਿਸ਼ਨ ਗੋਖਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਜੋ ਭਾਰਤ ਦੇ ਸੁਤੰਤਰਤਾ ਅੰਦੋਲਨ ਦੇ ਜ਼ਬਰਦਸਤ ਸਮਰਥਕ ਸਨ। ਉਹ ਸਿੱਖਿਆ ਅਤੇ ਸਮਾਜਿਕ ਸਸ਼ਕਤੀਕਰਣ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਕੀਤੇ ਗਏ ਕਈ ਪ੍ਰਯਾਸਾਂ ਵਿੱਚ ਵੀ ਸਭ ਤੋਂ ਅੱਗੇ ਸਨ। ਉਨ੍ਹਾਂ ਦੇ ਆਦਰਸ਼ਾਂ ਨੇ ਮਹਾਤਮਾ ਗਾਂਧੀ ਸਹਿਤ ਕਈ ਲੋਕਾਂ ਨੂੰ ਪ੍ਰਭਾਵਿਤ ਕੀਤਾ।”

 

***

ਡੀਐੱਸ/ਐੱਸਐੱਚ



(Release ID: 1922813) Visitor Counter : 102