ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੂਸ ਦੇ ਮਾਸਕੋ ਵਿੱਚ ਆਯੋਜਿਤ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਲਈ 17 ਮੈਡਲ ਜਿੱਤਣ ‘ਤੇ ਭਾਰਤ ਦੀਆਂ ਮਹਿਲਾ ਐਥਲੀਟਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
08 MAY 2023 9:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਮਾਸਕੋ ਵਿੱਚ ਆਯੋਜਿਤ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਦੇਸ਼ ਦੇ ਲਈ 17 ਮੈਡਲ ਜਿੱਤਣ ‘ਤੇ ਭਾਰਤ ਦੀਆਂ ਮਹਿਲਾ ਐਥਲੀਟਾਂ ਨੂੰ ਵਧਾਈਆਂ ਦਿੱਤੀਆਂ ਹਨ।
ਕੇਂਦਰੀ ਖੇਡਾਂ ਅਤੇ ਯੁਵਾ ਮਾਮਲੇ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਇੱਕ ਟਵੀਟ ਨੂੰ ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
“ਸਾਡੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ।”
************
ਡੀਐੱਸ/ਟੀਐੱਸ
(रिलीज़ आईडी: 1922814)
आगंतुक पटल : 197
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada