ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਬੰਗਾਲੀ ਲੇਖਕ, ਸ਼੍ਰੀ ਸਮਰੇਸ਼ ਮਜੂਮਦਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
Posted On:
08 MAY 2023 11:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ, ਬੰਗਾਲੀ ਲੇਖਕ ਸ਼੍ਰੀ ਸਮਰੇਸ਼ ਮਜੂਮਦਾਰ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਸਮਰੇਸ਼ ਮਜੂਮਦਾਰ ਨੂੰ ਬੰਗਾਲੀ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਰਚਨਾਵਾਂ ਪੱਛਮ ਬੰਗਾਲ ਦੇ ਸਮਾਜ ਅਤੇ ਸੱਭਿਆਚਾਰ ਦੇ ਵਿਭਿੰਨ ਪਹਿਲੂਆਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸਾਂਤੀ।”
“রী সমরেশ মজুমদার বাংলা সাহিত্যে তাঁর অবদানের জন্য স্মরণীয় হয়ে থাকবেন । তাঁর লেখনীতে পশ্চিমবঙ্গের সমাজ ও সংস্কৃতির বিভিন্ন দিক সুন্দরভাবে ফুটে উঠেছে। তাঁর পরিবারের প্রতি রইল আমার সমবেদনা। ওঁ শান্তি ।”
************
ਡੀਐੱਸ/ਐੱਸਟੀ
(Release ID: 1922829)
Visitor Counter : 106
Read this release in:
English
,
Urdu
,
Hindi
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam