ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
09 MAY 2023 9:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਗੁਰੂਦੇਵ ਟੈਗੋਰ ਦੀ ਜੰਯਤੀ ਦੇ ਅਵਸਰ ‘ਤੇ, ਉਨ੍ਹਾਂ ਨੂੰ ਮੇਰੀਆਂ ਸ਼ਰਧਾਂਜਲੀਆਂ। ਕਲਾ ਤੋਂ ਲੈ ਕੇ ਸੰਗੀਤ ਅਤੇ ਸਿੱਖਿਆ ਤੋਂ ਲੈ ਕੇ ਸਾਹਿਤ ਤੱਕ, ਉਨ੍ਹਾਂ ਨੇ ਕਈ ਖੇਤਰਾਂ ਵਿੱਚ ਆਪਣੀ ਅਮਿਤ ਛਾਪ ਛੱਡੀ ਹੈ। ਅਸੀਂ ਇੱਕ ਸਮ੍ਰਿੱਧ, ਪ੍ਰਗਤੀਸ਼ੀਲ ਅਤੇ ਪ੍ਰਬੁੱਧ ਭਾਰਤ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹਾਂ।”
************
ਡੀਐੱਸ/ਐੱਸਐੱਚ
(Release ID: 1922830)
ਵਿਜ਼ੀਟਰ ਕਾਊਂਟਰ : 184
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam