ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਟੈਕਨੋਲੋਜੀ ਦੇ ਵਧਦੇ ਉਪਯੋਗ, ਸਵੱਛਤਾ ਅਤੇ ਸਥਾਨ ਦੇ ਬਿਹਤਰ ਉਪਯੋਗ ਦੇ ਲਾਭਾਂ ਨੂੰ ਸਵੀਕਾਰ ਕੀਤਾ

प्रविष्टि तिथि: 09 MAY 2023 10:07PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੈਕਨੋਲੋਜੀ ਦੇ ਵਧਦੇ ਉਪਯੋਗ, ਸਵੱਛਤਾ ਅਤੇ ਸਥਾਨ ਦੇ ਬਿਹਤਰ ਉਪਯੋਗ ਦੇ ਲਾਭਾਂ ਨੂੰ ਸਵੀਕਾਰ ਕੀਤਾ ਹੈ।

ਇੱਕ ਟਵੀਟ ਵਿੱਚ, ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ, ਸ਼੍ਰੀ ਕਿਰਨ ਰਿਜਿਜ਼ੂ ਨੇ ਮੰਤਰਾਲੇ ਵਿੱਚ ਰਿਕਾਰਡਾਂ ਦੇ ਡਿਜੀਟਾਈਜ਼ੇਸ਼ਨ ਦੇ ਕਾਰਨ ਸਵੱਛਤਾ, ਅਧਿਕ ਸਥਾਨ ਦੀ ਉਪਲਬਧਤਾ ਬਾਰੇ ਸੂਚਿਤ ਕੀਤਾ ਸੀ।

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਸ਼ਾਨਦਾਰ! ਇਸ ਤਰ੍ਹਾਂ ਦੇ ਪ੍ਰਯਾਸਾਂ ਨਾਲ ਟੈਕਨੋਲੋਜੀ ਦੇ ਵਧਦੇ ਉਪਯੋਗ, ਸਵੱਛਤਾ ਅਤੇ ਸਥਾਨ ਦੇ ਬਿਹਤਰ ਉਪਯੋਗ ਦੇ ਫਾਇਦੇ ਹਨ।”

 

***

ਡੀਐੱਸ/ਐੱਸਟੀ


(रिलीज़ आईडी: 1923149) आगंतुक पटल : 201
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam