ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਜਨ ਸੁਰਕਸ਼ਾ ਯੋਜਨਾਵਾਂ ਨੇ ਲੋਕਾਂ ਨੂੰ ਪ੍ਰਭਾਵੀ ਸਮਾਜਿਕ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੈ : ਪ੍ਰਧਾਨ ਮੰਤਰੀ

प्रविष्टि तिथि: 09 MAY 2023 5:51PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਜਨ ਸੁਰਕਸ਼ਾ ਯੋਜਨਾਵਾਂ ਦੇ 8 ਵਰ੍ਹੇ ਪੂਰੇ ਹੋਣ ‘ਤੇ ਯੋਜਨਾਵਾਂ ਦੇ ਸਾਰੇ ਲਾਭਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਵਿੱਤ ਮੰਤਰਾਲੇ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

 ‘‘8 ਵਰ੍ਹੇ ਪਹਿਲਾਂ ਸ਼ੁਰੂ ਕੀਤੀ ਗਈ #ਜਨ ਸੁਰਕਸ਼ਾ ਯੋਜਨਾਵਾਂ ਕਰੋੜਾਂ ਭਾਰਤੀਆਂ ਦੇ ਲਈ ਮਜ਼ਬੂਤ ਸਮਰਥਨ ਦਾ ਸਰੋਤ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਨੇ ਲੋਕਾਂ ਨੂੰ ਇੱਕ ਪ੍ਰਭਾਵੀ ਸਮਾਜਿਕ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੈ। ਸਾਰੇ ਲਾਭਾਰਥੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।’’

 

 

******

 

ਡੀਐੱਸ/ਐੱਸਟੀ


(रिलीज़ आईडी: 1923217) आगंतुक पटल : 224
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam