ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤਾਸ਼ਕੰਦ ਵਿਖੇ ਪੁਰਸ਼ਾਂ ਦੀ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਮੈਡਲ ਜਿੱਤਣ ਲਈ ਮੁੱਕੇਬਾਜ਼ਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 11 MAY 2023 6:18PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਾਸ਼ਕੰਦ ਵਿੱਚ ਪੁਰਸ਼ਾਂ ਦੀ ਵਿਸ਼ਵ ਮੁੱਕੇਬਾਜ਼ੀ

ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਮੈਡਲ ਜਿੱਤਣ ਲਈ ਦੀਪਕ ਭੋਰੀਆ, ਹੁਸਾਮੁਦੀਨ

ਅਤੇ ਨਿਸ਼ਾਂਤ ਦੇਵ ਨੂੰ ਵਧਾਈਆਂ ਦਿੱਤੀਆਂ ਹਨ।

 

ਕੇਂਦਰੀ ਖੇਡ ਅਤੇ ਯੁਵਾ ਮਾਮਲੇ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਇੱਕ ਟਵੀਟ ਨੂੰ

ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;

 “ਦੀਪਕ ਭੋਰੀਆ, ਹੁਸਾਮੁਦੀਨ ਅਤੇ ਨਿਸ਼ਾਂਤ ਦੇਵ ਨੂੰ ਵਧਾਈਆਂ। ਉਨ੍ਹਾਂ ਦੀਆਂ

ਪ੍ਰਾਪਤੀਆਂ ਬਹੁਤ ਪ੍ਰੇਰਣਾਦਾਇਕ ਹਨ।”

 


 

*********


 

ਡੀਐੱਸ/ਟੀਐੱਸ


(रिलीज़ आईडी: 1923621) आगंतुक पटल : 163
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam