Posted On:
11 MAY 2023 6:07PM by PIB Chandigarh
ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।"
*********
ਡੀਐੱਸ/ਟੀਐੱਸ