ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਰਹੱਦੀ ਪਿੰਡ ਹੇਮਯਾ (Hemya) ਵਿੱਚ ਨਲ ਸੇ ਜਲ (ਟੈਪ ਵਾਟਰ) ਪਹੁੰਚਣ ਦੀ ਸ਼ਲਾਘਾ ਕੀਤੀ

प्रविष्टि तिथि: 12 MAY 2023 8:30PM by PIB Chandigarh

ਪ੍ਰਧਾਨ ਮੰਤਰੀ ਨੇ ਅੱਜ ਸਰਹੱਦੀ ਪਿੰਡ ਹੇਮਯਾ ਵਿੱਚ ਨਲ ਸੇ ਜਲ (ਟੈਪ ਵਾਟਰ) ਪਹੁੰਚਣ ਦਾ ਸੁਆਗਤ ਕੀਤਾ।

 

ਕੇਂਦਰੀ ਮੰਤਰੀ ਸ਼੍ਰੀ ਗਿਰੀਰਾਜ ਸਿੰਘ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਵਿੱਚ ਕੀਤਾ:

 

 ‘‘ਇਸ ਨਾਲ ਹਰ ਭਾਰਤੀ ਨੂੰ ਮਾਣ ਹੋਵੇਗਾ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸਰਹੱਦੀ ਖੇਤਰਾਂ ਨੂੰ ਵਿਕਸਿਤ ਕਰਨ ਦੇ ਸਾਡੇ ਪ੍ਰਯਾਸਾਂ ਨੂੰ ਬੜੀ ਗਤੀ ਮਿਲ ਰਹੀ ਹੈ। ਦਹਾਕਿਆਂ ਤੋਂ, ਸਾਡੇ ਸਰਹੱਦੀ ਖੇਤਰਾਂ ਨੂੰ ਨਜ਼ਰਅੰਦਾਜ ਕੀਤਾ ਗਿਆ ਸੀ, ਲੇਕਿਨ ਹੁਣ ਉਨ੍ਹਾਂ ਦੀਆਂ ਵਿਕਾਸ ਸਬੰਧੀ ਜ਼ਰੂਰਤਾਂ ਨੂੰ ਸਰਬਉੱਚ ਪ੍ਰਾਥਮਿਕਤਾ ਮਿਲ ਰਹੀ ਹੈ।’’

 

 

**********

ਡੀਐੱਸ 


(रिलीज़ आईडी: 1923951) आगंतुक पटल : 138
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam