ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐਂਡ੍ਰਿਊ ਯੂਲ ਐਂਡ ਕੰਪਨੀ ਲਿਮਿਟਿਡ ਦੁਆਰਾ ਚਾਹ ਦੇ ਨਿਰਯਾਤ ਵਿੱਚ 431 ਪ੍ਰਤੀਸ਼ਤ ਦੇ ਵਾਧੇ ਦੀ ਸ਼ਲਾਘਾ ਕੀਤੀ
प्रविष्टि तिथि:
12 MAY 2023 8:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰੀ ਉਦਯੋਗ ਮੰਤਰਾਲੇ ਦੇ ਤਹਿਤ ਇੱਕ ਕੰਪਨੀ ਐਂਡ੍ਰਿਊ ਯੂਲ ਐਂਡ ਕੰਪਨੀ ਲਿਮਿਟਿਡ ਨੂੰ ਚਾਹ ਦੇ ਨਿਰਯਾਤ ਵਿੱਚ 431 ਪ੍ਰਤੀਸ਼ਤ ਦੇ ਵਾਧੇ ਦੇ ਲਈ ਵਧਾਈਆਂ ਦਿੱਤੀਆਂ।
ਕੇਂਦਰੀ ਮੰਤਰੀ ਡਾ. ਮਹੇਂਦਰ ਨਾਥ ਪਾਂਡੇ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਬਹੁਤ-ਬਹੁਤ ਵਧਾਈਆਂ! ਆਤਮਨਿਰਭਰ ਭਾਰਤ ਦੇ ਸੰਕਲਪ ਦੀ ਸਿੱਧੀ ਦੀ ਦਿਸ਼ਾ ਵਿੱਚ ਇਹ ਇੱਕ ਬੜੀ ਉਪਲਬਧੀ ਹੈ।’’
*********
ਡੀਐੱਸ
(रिलीज़ आईडी: 1923952)
आगंतुक पटल : 163
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam