ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (13 ਮਈ, 2023) ਨੂੰ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਫਖ਼ਰੂਦੀਨ ਅਲੀ ਅਹਿਮਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
******
ਡੀਐੱਸ/ਐੱਸਐੱਚ