ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
14 MAY 2023 10:17AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 1,699 ਟੀਕੇ ਲਗਾਏ ਗਏ
ਭਾਰਤ ਵਿੱਚ ਐਕਟਿਵ ਮਰੀਜ਼ਾਂ ਦੀ ਸੰਖਿਆ 15,515 ਹੈ
ਐਕਟਿਵ ਕੇਸਾਂ ਦੀ ਦਰ 0.03% ਹੈ
ਠੀਕ ਹੋਣ ਦੀ ਵਰਤਮਾਨ ਦਰ 98.78% ਹੈ
ਬੀਤੇ ਚੌਬੀ ਘੰਟਿਆਂ ਦੌਰਾਨ 2,252 ਲੋਕ ਠੀਕ ਹੋਏ, ਹੁਣ ਤੱਕ ਠੀਕ ਹੋਏ ਕੁੱਲ ਲੋਕਾਂ ਦੀ ਸੰਖਿਆ 4,44,33,389 ਹੈ
ਪਿਛਲੇ ਚੌਬੀ ਘੰਟਿਆਂ ਵਿੱਚ 1,272 ਨਵੇਂ ਮਾਮਲੇ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (1.02%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (1.30%) ਹੈ
1,24,628 ਟੈਸਟ ਕੀਤੇ ਗਏ।
****
ਐੱਮਵੀ
(Release ID: 1924236)
Visitor Counter : 122