ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 15 MAY 2023 11:29AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

  ਬੀਤੇ 24 ਘੰਟਿਆਂ ਵਿੱਚ  367 ਟੀਕੇ ਲਗਾਏ ਗਏ

ਭਾਰਤ ਵਿੱਚ  ਐਕਟਿਵ ਮਰੀਜ਼ਾਂ ਦੀ ਸੰਖਿਆ 14,493 ਹੈ

  ਐਕਟਿਵ ਕੇਸਾਂ ਦੀ ਦਰ  0.03% ਹੈ

ਠੀਕ ਹੋਣ ਦੀ ਵਰਤਮਾਨ ਦਰ 98.78% ਹੈ

   ਬੀਤੇ ਚੌਬੀ ਘੰਟਿਆਂ ਦੌਰਾਨ  1,815 ਲੋਕ ਠੀਕ ਹੋਏ,  ਹੁਣ ਤੱਕ ਠੀਕ ਹੋਏ ਕੁੱਲ ਲੋਕਾਂ ਦੀ ਸੰਖਿਆ 4,44,35,204 ਹੈ 

 ਪਿਛਲੇ ਚੌਬੀ ਘੰਟਿਆਂ ਵਿੱਚ 801 ਨਵੇਂ ਮਾਮਲੇ ਸਾਹਮਣੇ ਆਏ

  ਰੋਜ਼ਾਨਾ ਪਾਜ਼ਿਟਿਵਿਟੀ ਦਰ  (1.44%) ਹੈ  

ਸਪਤਾਹਿਕ ਪਾਜ਼ਿਟਿਵਿਟੀ ਦਰ  (1.11%)  ਹੈ

ਹੁਣ ਤੱਕ ਕੁੱਲ  92.86 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ,  ਪਿਛਲੇ 24 ਘੰਟਿਆਂ ਵਿੱਚ  55,636 ਟੈਸਟ ਕੀਤੇ ਗਏ।

 

****

ਐੱਮਵੀ MV


(Release ID: 1924247) Visitor Counter : 115