ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
17 MAY 2023 11:29AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 83 ਟੀਕੇ ਲਗਾਏ ਗਏ
ਭਾਰਤ ਵਿੱਚ ਐਕਟਿਵ ਮਰੀਜ਼ਾਂ ਦੀ ਸੰਖਿਆ 11,393 ਹੈ
ਐਕਟਿਵ ਕੇਸਾਂ ਦੀ ਦਰ 0.03% ਹੈ
ਠੀਕ ਹੋਣ ਦੀ ਵਰਤਮਾਨ ਦਰ 98.79% ਹੈ
ਬੀਤੇ ਚੌਬੀ ਘੰਟਿਆਂ ਦੌਰਾਨ 2,661 ਲੋਕ ਠੀਕ ਹੋਏ, ਹੁਣ ਤੱਕ ਠੀਕ ਹੋਏ ਕੁੱਲ ਲੋਕਾਂ ਦੀ ਸੰਖਿਆ 4,44,39,965 ਹੈ
ਪਿਛਲੇ ਚੌਬੀ ਘੰਟਿਆਂ ਵਿੱਚ 1,021 ਨਵੇਂ ਮਾਮਲੇ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (0.78%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (0.97%) ਹੈ
ਹੁਣ ਤੱਕ ਕੁੱਲ 92.89 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ, ਪਿਛਲੇ 24 ਘੰਟਿਆਂ ਵਿੱਚ 1,31,172 ਟੈਸਟ ਕੀਤੇ ਗਏ।
****
ਐੱਮਵੀ
(Release ID: 1924694)
Visitor Counter : 122