ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈਸ ਬਿਆਨ

प्रविष्टि तिथि: 15 MAY 2023 8:29PM by PIB Chandigarh

ਭਾਰਤ ਦੇ ਸੰਵਿਧਾਨ ਦੇ ਅਨੁਛੇਦ 224 ਦੀ ਧਾਰਾ (1) ਰਾਹੀਂ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ ਹੋਇਆਂ ਰਾਸ਼ਟਰਪਤੀ ਨੇ 15.05.2023 ਦੀ ਸਮਸੰਖਿਆ ਨੋਟੀਫਿਕੇਸ਼ਨ ਰਾਹੀਂ ਸ਼੍ਰੀ ਧਰਮੇਸ਼ ਸ਼ਰਮਾ, ਨਿਆਂਇਕ ਅਧਿਕਾਰੀ ਨੂੰ ਦਿੱਲੀ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਦੋ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਦੇ ਦਫ਼ਤਰ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ।

***

ਐੱਸਐੱਸ/ਆਰਕੇਐੱਮ 


(रिलीज़ आईडी: 1924727) आगंतुक पटल : 128
इस विज्ञप्ति को इन भाषाओं में पढ़ें: English , Urdu , हिन्दी