ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਂਸਦ ਅਤੇ ਸਾਬਕਾ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
18 MAY 2023 10:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ ਅਤੇ ਸਾਬਕਾ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਾਂਸਦ ਅਤੇ ਸਾਬਕਾ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਜਨ ਸੇਵਾ ਅਤੇ ਸਮਾਜਿਕ ਨਿਆਂ ਦੇ ਪ੍ਰਤੀ ਆਪਣੇ ਸਮ੍ਰਿੱਧ ਯੋਗਦਾਨ ਦੇ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਉਨ੍ਹਾਂ ਨੇ ਹਰਿਆਣਾ ਵਿੱਚ ਭਾਜਪਾ ਨੂੰ ਮਜ਼ਬੂਤ ਬਣਾਉਣ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ ਸੀ। ਉਨ੍ਹਾਂ ਦੇ ਪਰਿਜਨਾਂ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(Release ID: 1925081)
ਵਿਜ਼ੀਟਰ ਕਾਊਂਟਰ : 164
Read this release in:
English
,
Urdu
,
Marathi
,
हिन्दी
,
Nepali
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam