ਪ੍ਰਧਾਨ ਮੰਤਰੀ ਦਫਤਰ
ਅਰੁਣਾਚਲ ਪ੍ਰਦੇਸ਼ ਦੇ ਕਬਾਇਲੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
16 MAY 2023 9:00PM by PIB Chandigarh
ਅਰੁਣਾਚਲ ਪ੍ਰਦੇਸ਼ ਦੇ ਕਬਾਇਲੀ ਨੇਤਾਵਾਂ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਗੱਲਬਾਤ ਦਾ ਇੱਕ ਵੀਡੀਓ ਵੀ ਸਾਂਝਾ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਅਰੁਣਚਾਲ ਪ੍ਰਦੇਸ਼ ਦੇ ਆਦਿਵਾਸੀ ਨੇਤਾਵਾਂ ਦੇ ਨਾਲ ਇੱਕ ਉਤਕ੍ਰਿਸ਼ਟ ਮੀਟਿੰਗ ਹੋਈ। ਅਸੀਂ ਰਾਜ ਦੇ ਵਿਕਾਸ ਅਤੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਨਾਲ ਸਬੰਧਿਤ ਵਿਭਿੰਨ ਪਹਿਲੂਆਂ ‘ਤੇ ਚਰਚਾ ਕੀਤੀ।”
*****
ਡੀਐੱਸ/ਟੀਐੱਸ
(Release ID: 1925090)
ਵਿਜ਼ੀਟਰ ਕਾਊਂਟਰ : 161
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam