ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 18 MAY 2023 1:22PM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕਾੱਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 870 ਟੀਕੇ ਲਗਾਏ ਗਏ

ਭਾਰਤ ਵਿੱਚ  ਐਕਟਿਵ ਮਰੀਜ਼ਾਂ ਦੀ ਸੰਖਿਆ 10,179 ਹੈ

ਐਕਟਿਵ ਕੇਸਾਂ ਦੀ ਦਰ  0.02% ਹੈ

ਠੀਕ ਹੋਣ ਦੀ ਵਰਤਮਾਨ ਦਰ 98.79% ਹੈ

 ਬੀਤੇ ਚੌਬੀ ਘੰਟਿਆਂ ਦੌਰਾਨ  2,100 ਲੋਕ ਠੀਕ ਹੋਏ,  ਹੁਣ ਤੱਕ ਠੀਕ ਹੋਏ ਕੁੱਲ ਲੋਕਾਂ ਦੀ ਸੰਖਿਆ 4,44,42,065 ਹੈ 

ਪਿਛਲੇ ਚੌਬੀ ਘੰਟਿਆਂ ਵਿੱਚ 906 ਨਵੇਂ ਮਾਮਲੇ ਸਾਹਮਣੇ ਆਏ

ਰੋਜ਼ਾਨਾ ਪਾੱਜ਼ਿਟਿਵਿਟੀ ਦਰ  (0.70%) ਹੈ

ਸਪਤਾਹਿਕ ਪਾੱਜ਼ਿਟਿਵਿਟੀ ਦਰ  (0.90%)  ਹੈ

ਹੁਣ ਤੱਕ ਕੁੱਲ  92.90 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ,  ਪਿਛਲੇ 24 ਘੰਟਿਆਂ ਵਿੱਚ  1,29,610 ਟੈਸਟ ਕੀਤੇ ਗਏ।

 

****

ਐੱਮਵੀ



(Release ID: 1925177) Visitor Counter : 85