ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਇਨੋਵੇਸ਼ਨ ਦੀ ਸਫ਼ਲਤਾ ਅਤੇ ਉੱਦਮਤਾ ਈਕੋਸਿਸਟਮ ਬਾਰੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਾ ਲੇਖ ਸਾਂਝਾ ਕੀਤਾ
प्रविष्टि तिथि:
18 MAY 2023 3:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਇਨੋਵੇਸ਼ਨ ਦੀ ਸਫ਼ਲਤਾ ਅਤੇ ਉੱਦਮਤਾ ਈਕੋਸਿਸਟਮ ਬਾਰੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਾ ਲੇਖ ਸਾਂਝਾ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਭਾਰਤ ਵਿੱਚ ਇਨੋਵੇਸ਼ਨ ਦੀ ਸਫ਼ਲਤਾ ਅਤੇ ਉੱਦਮਤਾ ਈਕੋਸਿਸਟਮ ਬਾਰੇ ਲਿਖਿਆ ਹੈ।”
*****
ਡੀਐੱਸ/ਟੀਐੱਸ
(रिलीज़ आईडी: 1925391)
आगंतुक पटल : 144
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam