ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
19 MAY 2023 10:57AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 1,050 ਟੀਕੇ ਲਗਾਏ ਗਏ
ਭਾਰਤ ਵਿੱਚ ਐਕਟਿਵ ਮਰੀਜ਼ਾਂ ਦੀ ਸੰਖਿਆ 9,092 ਹੈ
ਐਕਟਿਵ ਕੇਸਾਂ ਦੀ ਦਰ 0.02% ਹੈ
ਠੀਕ ਹੋਣ ਦੀ ਵਰਤਮਾਨ ਦਰ 98.79% ਹੈ
ਬੀਤੇ ਚੌਬੀ ਘੰਟਿਆਂ ਦੌਰਾਨ 1,948 ਲੋਕ ਠੀਕ ਹੋਏ, ਹੁਣ ਤੱਕ ਠੀਕ ਹੋਏ ਕੁੱਲ ਲੋਕਾਂ ਦੀ ਸੰਖਿਆ 4,44,44,013 ਹੈ
ਪਿਛਲੇ 24 ਘੰਟਿਆਂ ਵਿੱਚ 865 ਨਵੇਂ ਮਾਮਲੇ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (0.64%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (0.81%) ਹੈ
ਹੁਣ ਤੱਕ ਕੁੱਲ 92.91 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ, ਪਿਛਲੇ 24 ਘੰਟਿਆਂ ਵਿੱਚ 1,35,873 ਟੈਸਟ ਕੀਤੇ ਗਏ।
****
ਐੱਮਵੀ
(Release ID: 1925564)
Visitor Counter : 117