ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸਿੱਧਾਰਮਈਆ ਅਤੇ ਸ਼੍ਰੀ ਡੀ. ਕੇ. ਸ਼ਿਵਕੁਮਾਰ ਨੂੰ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
20 MAY 2023 3:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਿੱਧਾਰਮਈਆ ਅਤੇ ਸ਼੍ਰੀ ਡੀ. ਕੇ. ਸ਼ਿਵਕੁਮਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸ਼੍ਰੀ ਸਿੱਧਾਰਮਈਆ(@siddaramaiah) ਜੀ ਨੂੰ ਕਰਨਾਟਕ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਅਤੇ ਸ਼੍ਰੀ ਡੀਕੇਸ਼ਿਵਕੁਮਾਰ(@DKShivskumar) ਜੀ ਨੂੰ ਉਪ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ। ਇੱਕ ਉਪਯੋਗੀ ਕਾਰਜਕਾਲ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
****
ਡੀਐੱਸ
(रिलीज़ आईडी: 1926015)
आगंतुक पटल : 207
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam