ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਮੈਗਾ ਟੈਕਸਟਾਈਲ ਪਾਰਕ ਤਰੱਕੀ ਦੇ ਨਵੇਂ ਦ੍ਵਾਰ ਖੋਲ੍ਹੋਗਾ: ਪ੍ਰਧਾਨ ਮੰਤਰੀ
                    
                    
                        
                    
                
                
                    Posted On:
                21 MAY 2023 6:58PM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਨਵਾਂ ਮੈਗਾ ਟੈਕਸਟਾਈਲ ਪਾਰਕ, ਮੇਕ ਇਨ ਇੰਡੀਆ ਪਹਿਲ ਨੂੰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਨਵੇਂ ਅਵਸਰਾਂ ਦੀ ਸਿਰਜਣਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪਾਰਕ ਰਾਜ ਦੇ ਲਈ ਵਿਕਾਸ ਦੇ ਨਵੇਂ ਦ੍ਵਾਰ ਖੋਲ੍ਹੋਗਾ।
 
ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
 
‘‘ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇਸ ਮੈਗਾ ਟੈਕਸਟਾਈਲ ਪਾਰਕ ਨਾਲ ਜਿੱਥੇ ਮੇਕ ਇਨ ਇੰਡੀਆ ਦੀ ਸਾਡੀ ਪਹਿਲ ਨੂੰ ਹੋਰ ਮਜ਼ਬੂਤੀ ਮਿਲੇਗੀ, ਉੱਥੇ ਹੀ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਨਾਲ-ਨਾਲ ਰਾਜ ਵਿੱਚ ਵਿਕਾਸ ਦੇ ਨਵੇਂ ਦ੍ਵਾਰ ਖੁਲੱਣਗੇ। #PragatiKaPMMitra’’
 
 
 
*****
ਡੀਐੱਸ
                
                
                
                
                
                (Release ID: 1926289)
                Visitor Counter : 156
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Assamese 
                    
                        ,
                    
                        
                        
                            Bengali 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam